JALANDHAR WEATHER

ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ 'ਚ ਰਾਤ 9 ਵਜੇ ਹੋਵੇਗਾ ਬਲੈਕ ਆਊਟ

ਫ਼ਾਜ਼ਿਲਕਾ, 31 ਮਈ (ਪ੍ਰਦੀਪ ਕੁਮਾਰ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਫ਼ਾਜ਼ਿਲਕਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਰਾਤ 9 ਤੋਂ 9.30 ਵਜੇ ਬਲੈਕ ਆਊਟ ਕੀਤਾ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਘਰਾਂ ਅਤੇ ਦੁਕਾਨਾਂ ਦੀਆਂ ਲਾਈਟਾਂ ਬੰਦ ਕਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਦੇਸ਼ ਦਿੱਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ