JALANDHAR WEATHER

ਐਨਆਈਏ ਨੇ ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ਨੂੰ ਲੈ ਕੇ ਰਾਜਾਂ ਵਿਚ ਚਲਾਈ ਤਲਾਸ਼ੀ ਮੁਹਿੰਮ

 ਨਵੀਂ ਦਿੱਲੀ, 31 ਮਈ - ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ਵਿਚ ਦੇਸ਼ ਭਰ ਦੇ ਅੱਠ ਰਾਜਾਂ ਵਿਚ 15 ਥਾਵਾਂ 'ਤੇ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ। ਐਨਆਈਏ ਅਧਿਕਾਰੀ ਅਨੁਸਾਰ ਦਿੱਲੀ, ਮਹਾਰਾਸ਼ਟਰ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਅਸਾਮ ਅਤੇ ਪੱਛਮੀ ਬੰਗਾਲ ਰਾਜਾਂ ਵਿਚ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓ) ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਤਲਾਸ਼ੀ ਲਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ