JALANDHAR WEATHER

ਆਈ.ਪੀ.ਐੱਲ. 2025 ਦੇ ਦੂਜੇ ਕੁਆਲੀਫਾਇਰ 'ਚ ਅੱਜ ਪੰਜਾਬ ਦਾ ਮੁਕਾਬਲਾ ਮੁੰਬਈ ਨਾਲ

 ਅਹਿਮਦਾਬਾਦ, 1 ਜੂਨ - ਆਈ.ਪੀ.ਐੱਲ. 2025 ਦੇ ਦੂਜੇ ਕੁਆਲੀਫਾਇਰ ਵਿਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਅਹਿਮਾਦਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ। ਇਹ ਮੁਕਾਬਲਾ ਜਿੱਤਣ ਵਾਲੀ ਟੀਮ ਫਾਈਨਲ ਵਿਚ ਰਾਇਲ ਚੈਲੇਂਜਰਜ਼ ਬੈਂਗਲੁਰੂ ਨਾਲ ਭਿੜੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ