JALANDHAR WEATHER

ਸੜਕਾਂ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਜ਼ਖ਼ਮੀ

 ਪੰਜਗਰਾਈਂ ਕਲਾਂ (ਜਲੰਧਰ), 1 ਜੂਨ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈ ਵਿਖੇ ਹੋਏ ਸੜਕ ਹਾਦਸੇ ਵਿਚ 2 ਵਿਅਕਤੀਆਂ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਸਵੇਰੇ 5:30 ਦੇ ਕਰੀਬ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ