JALANDHAR WEATHER

2025 ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਨਵੀਂ ਦਿੱਲੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਭਾਰਤ ਨੂੰ ਦੱਖਣੀ ਕੋਰੀਆ ਵਿਚ ਹਾਲ ਹੀ ਵਿਚ ਹੋਈ 2025 ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਾਡੀ ਟੀਮ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਹਰੇਕ ਖ਼ਿਡਾਰੀ ਦੀ ਸਖ਼ਤ ਮਿਹਨਤ ਅਤੇ ਦ੍ਰਿੜਤਾ ਸਪੱਸ਼ਟ ਤੌਰ ’ਤੇ ਦਿਖਾਈ ਦਿੱਤੀ। ਖ਼ਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ