ਦੱਖਣੀ ਅਫਰੀਕਾ ਦੇ ਪਾਵਰ-ਹਿਟਰ ਹੇਨਰਿਕ ਕਲਾਸੇਨ ਵਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਨਵੀਂ ਦਿੱਲੀ, 2 ਜੂਨ - ਦੱਖਣੀ ਅਫਰੀਕਾ ਦੇ ਵਿਕਟਕੀਪਰ ਬੱਲੇਬਾਜ਼ ਹੇਨਰਿਕ ਕਲਾਸੇਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।