JALANDHAR WEATHER

ਜੇ. ਈ. ਈ. ਐਡਵਾਂਸ ਦੇ ਨਤੀਜੇ 'ਚ ਸੰਗਰੂਰ ਦੇ ਅਰਨਵ ਜਿੰਦਲ ਨੇ ਪ੍ਰਾਪਤ ਕੀਤਾ 5272ਵਾਂ ਰੈਂਕ

ਸੰਗਰੂਰ, 2 ਜੂਨ (ਧੀਰਜ ਪਸ਼ੋਰੀਆ)-ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ (ਸੰਗਰੂਰ) ਦੇ ਵਿਦਿਆਰਥੀ ਅਰਨਵ ਜਿੰਦਲ ਸਪੁੱਤਰ ਅਸ਼ੋਕ ਕੁਮਾਰ ਨੇ ਜੇ. ਈ. ਈ. ਐਡਵਾਂਸ ਦੇ ਨਤੀਜੇ ਵਿਚ 5257 ਰੈਂਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ