JALANDHAR WEATHER

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੈਰਾਗੁਏ ਦੇ ਰਾਸ਼ਟਰਪਤੀ ਦੇ ਸਨਮਾਨ ਵਿਚ ਦਾਅਵਤ ਦੀ ਕੀਤੀ ਮੇਜ਼ਬਾਨੀ

ਨਵੀਂ ਦਿੱਲੀ, 2 ਜੂਨ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੈਰਾਗੁਏ ਦੇ ਰਾਸ਼ਟਰਪਤੀ ਸੈਂਟੀਆਗੋ ਪੇਨਾ ਪਲਾਸੀਓਸ ਦਾ ਰਾਸ਼ਟਰਪਤੀ ਭਵਨ ਵਿਖੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਨਮਾਨ ਵਿਚ ਦਾਅਵਤ ਦਾ ਆਯੋਜਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ