JALANDHAR WEATHER

ਰਾਹੁਲ ਗਾਂਧੀ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ, 4 ਜੂਨ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਸੰਗਠਨ ਸਿਰਜਣ ਅਭਿਆਨ (ਸੰਗਠਨ ਸਿਰਜਣਾ ਮੁਹਿੰਮ) ਦੇ ਹਿੱਸੇ ਵਜੋਂ ਪਾਰਟੀ ਦੀ ਹਰਿਆਣਾ ਇਕਾਈ ਨਾਲ ਮੀਟਿੰਗਾਂ ਕਰਨ ਲਈ ਚੰਡੀਗੜ੍ਹ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ