JALANDHAR WEATHER

21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ

ਨਵੀਂ ਦਿੱਲੀ, 4 ਜੂਨ- ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ। ਵਿਰੋਧੀ ਧਿਰ ਵਲੋਂ ਆਪ੍ਰੇਸ਼ਨ ਸੰਧੂਰ ਅਤੇ ਪਹਿਲਗਾਮ ਅੱਤਵਾਦੀ ਹਮਲੇ ’ਤੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਲਗਾਤਾਰ ਮੰਗ ਦੇ ਵਿਚਕਾਰ ਸਰਕਾਰ ਨੇ ਇਹ ਐਲਾਨ ਕੀਤਾ ਹੈ। ਇਸ ਸੈਸ਼ਨ ਵਿਚ ਕਈ ਮਹੱਤਵਪੂਰਨ ਬਿੱਲ ਪੇਸ਼ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ