JALANDHAR WEATHER

ਮੁਹਾਲੀ ਅਦਾਲਤ ਨੇ ਜਸਬੀਰ ਸਿੰਘ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਭੇਜਿਆ

ਮੁਹਾਲੀ, 4 ਜੂਨ (ਕਪਿਲ ਵਧਵਾ)- ਪਾਕਿਸਤਾਨ ਲਈ ਜਾਸੂਸੀ ਕਰਨ ਦੇ ਇਲਜ਼ਾਮਾਂ ਹੇਠ ਰੂਪਨਗਰ ਤੋਂ ਗਿ੍ਫ਼ਤਾਰ ਕੀਤੇ ਗਏ ਯੂ-ਟਿਊਬਰ ਜਸਬੀਰ ਸਿੰਘ ਨੂੰ ਅੱਜ ਸਟੇਟ ਸਪੈਸ਼ਲ ਸੈੱਲ ਵਲੋਂ ਮੁਹਾਲੀ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਉਸ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ, ਜਿਸ ’ਤੇ ਅਦਾਲਤ ਨੇ ਤਿੰਨਾਂ ਦੇ ਪੁਲਿਸ ਰਿਮਾਂਡ ’ਤੇ ਉਸ ਨੂੰ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ