JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੈਂਗਲੁਰੂ ਘਟਨਾ 'ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 4 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਕਿਹਾ ਕਿ ਬੈਂਗਲੁਰੂ ਵਿਚ ਵਾਪਰਿਆ ਹਾਦਸਾ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁਖਦਾਈ ਘੜੀ ਵਿਚ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋਣ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ