JALANDHAR WEATHER

ਜੇ.ਈ.ਈ. ਐਡਵਾਂਸਡ 'ਚ ਬੱਚਿਆਂ ਦੀ ਸਫਲਤਾ 'ਤੇ ਹਰਜੋਤ ਸਿੰਘ ਬੈਂਸ ਵਲੋਂ ਸੰਬੋਧਨ

ਚੰਡੀਗੜ੍ਹ, 5 ਜੂਨ-ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਆਈ.ਆਈ.ਟੀ. ਲਈ ਚੁਣੇ ਗਏ ਬੱਚਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ 44 ਬੱਚਿਆਂ ਨੂੰ ਬੁਲਾਇਆ ਹੈ ਜਿਨ੍ਹਾਂ ਨੇ ਜੇ.ਈ. ਐਡਵਾਂਸਡ ਵਿਚ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਦੇਸ਼ ਵਿਚ ਇਕ ਬਹੁਤ ਹੀ ਔਖੀ ਪ੍ਰੀਖਿਆ ਹੈ, ਜਿਸ ਵਿਚ ਸਿੱਖਿਆ ਵਿਭਾਗ ਨਾਲ ਜੁੜੇ ਲੋਕਾਂ ਨੇ ਹਿੱਸਾ ਲਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ