JALANDHAR WEATHER

ਘੱਲੂਘਾਰਾ ਦਿਵਸ: ਸਮਾਗਮ ’ਚ ਸ਼ਾਮਿਲ ਹੋਣ ਲਈ ਪੁੱਜੀਆਂ ਵੱਖ ਵੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੇ ਘੱਲੂਘਾਰਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਸਮੇਤ ਹੋਰ ਗੁਰਮੁਖ ਸ਼ਖਸ਼ੀਅਤਾਂ ਅਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀਆਂ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ