JALANDHAR WEATHER

ਵਛੋਆ ਦੇ 'ਆਪ' ਵਰਕਰਾਂ ਵਲੋਂ ਥਾਣਾ ਝੰਡੇਰ ਮੂਹਰੇ ਧਰਨਾ ਜਾਰੀ

ਚੇਤਨਪੁਰਾ (ਅੰਮ੍ਰਿਤਸਰ), 6 ਜੂਨ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਪਿੰਡ ਵਛੋਆ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮੌਜੂਦਾ ਸਰਪੰਚ ਨਾਲ ਕਿਸੇ ਮਾਮਲੇ ਨੂੰ ਲੈ ਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਥਾਣਾ ਝੰਡੇਰ ਦੇ ਮੁਖੀ ਵਲੋਂ ਸਰਪੰਚ ਨਾਲ ਕੀਤੀ ਬਦਸਲੂਕੀ ਦੇ ਰੋਸ ਵਜੋਂ ਪਿੰਡ ਵਿਛੋਆ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵਿਸ਼ਾਲ ਧਰਨਾ ਲਗਾ ਦਿੱਤਾ ਗਿਆ ਅਤੇ ਥਾਣਾ ਝੰਡੇਰ ਦੇ ਮੁਖੀ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ