JALANDHAR WEATHER

ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਦੀ ਵਿਵਾਦਤ ਪੋਸਟ

ਵਾਸ਼ਿੰਗਟਨ, ਡੀ.ਸੀ. 7 ਜੂਨ- ਰਿਪਬਲਿਕਨ ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੇ ਇਕ ਪੋਸਟ ਪਾ ਸਿੱਖ ਪਾਠੀ ਨੂੰ ਮੁਸਲਮਾਨ ਕਹਿ ਦਿੱਤਾ, ਜਿਸ ਤੋਂ ਬਾਅਦ ਉਹ ਵਿਵਾਦਾਂ ’ਚ ਘਿਰ ਗਈ। ਹਾਲਾਂਕਿ ਬਾਅਦ ਵਿਚ ਉਨ੍ਹਾਂ ਵਲੋਂ ਇਹ ਪੋਸਟ ਡਿਲੀਟ ਕਰ ਦਿੱਤੀ ਗਈ ਹੈ। ਉਨ੍ਹਾਂ ਪੋਸਟ ਵਿਚ ਲਿਖਿਆ ਕਿ ਇਹ ਬਹੁਤ ਹੀ ਚਿੰਤਾਜਨਕ ਹੈ ਕਿ ਇਕ ਮੁਸਲਮਾਨ ਨੂੰ ਅੱਜ ਸਵੇਰੇ ਪ੍ਰਤੀਨਿਧੀ ਸਭਾ ਵਿਚ ਪ੍ਰਾਰਥਨਾ ਦੀ ਅਗਵਾਈ ਕਰਨ ਦੀ ਇਜਾਜ਼ਤ ਦਿੱਤੀ ਗਈ, ਅਜਿਹਾ ਕਦੇ ਨਹੀਂ ਸੀ ਹੋਣਾ ਚਾਹੀਦਾ। ਰੱਬ ਰਹਿਮ ਕਰੇ!

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ