JALANDHAR WEATHER

ਸੋਨੀਆ ਗਾਂਧੀ ਦੀ ਵਿਗੜੀ ਸਿਹਤ

ਨਵੀਂ ਦਿੱਲੀ, 7 ਜੂਨ-ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਕੁਝ ਮਾਮੂਲੀ ਸਿਹਤ ਸਮੱਸਿਆਵਾਂ ਦੇ ਕਾਰਨ ਨਿਯਮਿਤ ਸਿਹਤ ਜਾਂਚ ਲਈ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ