ਸਰਬ ਪਾਰਟੀ ਵਫ਼ਦ ਵਲੋਂ ਅਮਰੀਕੀ ਉਪ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਵਾਸ਼ਿੰਗਟਨ ਡੀ.ਸੀ., 7 ਜੂਨ - ਸਰਬ ਪਾਰਟੀ ਵਫ਼ਦ ਨੇ ਅਮਰੀਕੀ ਉਪ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪਹਿਲਗਾਮ ਹਮਲੇ, ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ਦਿੱਤੀ।