JALANDHAR WEATHER

ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹੜ੍ਹ ਪ੍ਰਬੰਧਨ ਸੰਬੰਧੀ ਮੀਟਿੰਗ

ਨਵੀਂ ਦਿੱਲੀ, 10 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੌਰਥ ਬਲਾਕ ਵਿਖੇ ਹੜ੍ਹ ਪ੍ਰਬੰਧਨ ਬਾਰੇ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿਚ ਦੇਸ਼ ਵਿਚ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਦੇਸ਼ ਵਿਚ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਲਈ ਕੀਤੇ ਜਾ ਰਹੇ ਲੰਬੇ ਸਮੇਂ ਦੇ ਉਪਾਵਾਂ ਦੀ ਵੀ ਸਮੀਖਿਆ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ