12 ਅਹਿਮਦਾਬਾਦ ਜਹਾਜ਼ ਹਾਦਸਾ: ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ 42 ਲੋਕਾਂ ਦੇ ਡੀ.ਐਨ.ਏ. ਨਮੂਨੇ ਹੋਏ ਮੇਲ
ਨਵੀਂ ਦਿੱਲੀ, 15 ਜੂਨ - ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਤੋਂ ਬਾਅਦ, ਡੀ.ਐਨ.ਏ. ਟੈਸਟਾਂ ਰਾਹੀਂ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਐਤਵਾਰ ਦੁਪਹਿਰ ਤੱਕ, ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ...
... 3 hours 23 minutes ago