ਅਹਿਮਦਾਬਾਦ ਜਹਾਜ਼ ਹਾਦਸਾ: ਕੇਂਦਰੀ ਗ੍ਰਹਿ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਨਵੀਂ ਦਿੱਲੀ, 12 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ ਜਹਾਜ਼ ਹਾਦਸੇ ਸੰਬੰਧੀ ਗੁਜਰਾਤ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ।