JALANDHAR WEATHER

ਘਰ ਨੂੰ ਅੱਗ ਲਗਾਉਣ ਵਾਲੇ 9 ਹਮਲਾਵਰਾਂ 'ਤੇ ਮਾਮਲੇ ਦਰਜ

ਮਹਿਮਾ ਸਰਜਾ, 12 ਜੂਨ (ਬਲਦੇਵ ਸੰਧੂ)-ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਬਾਬਾ ਜੀਵਨ ਸਿੰਘ ਵਾਲਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਘਰ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਪੁਲਿਸ ਨੇ ਕਾਰਵਾਈ ਕਰਦਿਆਂ 9 ਵਿਅਕਤੀਆਂ ਉਤੇ ਮਾਮਲਾ ਦਰਜ ਕਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ