ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਪੁੱਜੇ ਅਹਿਮਦਾਬਾਦ

ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ ’ਤੇ ਪੁੱਜੇ ਗਏ ਹਨ। ਉਹ ਕੁਝ ਦੇਰ ਵਿਚ ਹੀ ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਦੇ ਨਾਲ ਨਾਲ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ ।