JALANDHAR WEATHER

ਭਾਜਪਾ ਆਗੂਆਂ ਨੇ ਸਾਬਕਾ CM ਵਿਜੇ ਰੁਪਾਣੀ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 13 ਜੂਨ-ਭਾਜਪਾ ਆਗੂਆਂ ਨੇ ਭਾਜਪਾ ਦਫ਼ਤਰ ਵਿਖੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਮੁੱਖ ਮੰਤਰੀ ਦੀ ਕੱਲ੍ਹ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ