JALANDHAR WEATHER

ਸ੍ਰੀ ਬਦਰੀਨਾਥ - ਕੇਦਾਰਨਾਥ ਮੰਦਰ ਕਮੇਟੀ ਨੇ ਜਹਾਜ਼ ਹਾਦਸੇ ’ਚ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਦੇਹਰਾਦੂਨ, 14 ਜੂਨ- ਸ੍ਰੀ ਬਦਰੀਨਾਥ - ਕੇਦਾਰਨਾਥ ਮੰਦਰ ਕਮੇਟੀ ਨੇ ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਮੇਟੀ ਨੇ ਅੱਜ ਜਹਾਜ਼ ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਬਦਰੀਨਾਥ ਮੰਦਰ ਵਿਚ ਸਮੂਹਿਕ ਪ੍ਰਾਰਥਨਾ ਕੀਤੀ ਅਤੇ ਇਕ ਸ਼ੋਕ ਸਭਾ ਦਾ ਆਯੋਜਨ ਕੀਤਾ। ਇਸ ਦੇ ਨਾਲ ਹੀ ਕਮੇਟੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਮੇਤ ਸਾਰੇ ਮ੍ਰਿਤਕਾਂ ਸੰਬੰਧੀ ਸੰਵੇਦਨਾ ਪ੍ਰਗਟ ਕਰ ਸ਼ਰਧਾਂਜਲੀ ਭੇਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ