JALANDHAR WEATHER

ਮੈਂ ਕਦੇ ਵੀ ਅਕਾਲੀ ਦਲ ਤੋਂ ਆਪਣੇ ਆਪ ਨੂੰ ਵੱਖ ਨੀ ਸਮਝਿਆ-ਮਲੂਕਾ

ਭਗਤਾ ਭਾਈਕਾ, (ਬਠਿੰਡਾ), 14 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਕੁਝ ਸਮੇਂ ਤੋਂ ਮੈਂ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ਸਰਗਰਮੀਆਂ ਤੋਂ ਦੂਰ ਰਿਹਾ, ਪਰ ਮੇਰਾ ਦਿਲ ਮਾਂ ਪਾਰਟੀ ਅਕਾਲੀ ਦਲ ਲਈ ਹੀ ਧੜਕਦਾ ਸੀ। ਮੈਂ ਆਪਣੇ ਆਪ ਨੂੰ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਕੀਤਾ ਅਤੇ ਨਾ ਹੀ ਕਦੇ ਵੱਖ ਸਮਝਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ’ਚ ਮੁੜ ਸਰਗਰਮ ਹੋਣ ਉਪਰੰਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ