ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ

.jpeg)
ਚੰਡੀਗੜ੍ਹ, 14 ਜੂਨ-ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ ਦੁਆਰਾ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਦਾ ਕੰਪਲੀਟ ਬਿਊਰਾ ਲੈਟਰ ਵਿਚ ਦਿੱਤਾ ਗਿਆ ਹੈ।