JALANDHAR WEATHER

ਹਰਿਆਣਾ ਦੇ ਮੁੱਖ ਮੰਤਰੀ ਨੂੰ ਲੁਧਿਆਣਾ 'ਚ ਵਿਖਾਈਆਂ ਕਾਲੀਆਂ ਝੰਡੀਆਂ

ਢੰਡਾਰੀ ਕਲਾਂ, ਲੁਧਿਆਣਾ, 14 ਜੂਨ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼ੇਰਪੁਰ ਦੇ ਇਲਾਕੇ ’ਚ ਕੁਝ ਲੋਕਾਂ ਵਲੋਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਪੁਲਿਸ ਨੇ ਕਾਫਲੇ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੇ ਹੋਏ ਉਥੋਂ ਬਾਹਰ ਕੱਢਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ