JALANDHAR WEATHER

ਜਹਾਜ਼ ਹਾਦਸਾ : ਮ੍ਰਿਤਕਾਂ 'ਚ 4 ਐਮ.ਬੀ.ਬੀ.ਐਸ. ਵਿਦਿਆਰਥੀ ਵੀ ਸ਼ਾਮਿਲ

ਨਵੀਂ ਦਿੱਲੀ, 14 ਜੂਨ-ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਖਾਣਾ ਖਾਂਦੇ ਸਮੇਂ ਚਾਰ ਐਮ.ਬੀ.ਬੀ.ਐਸ. ਵਿਦਿਆਰਥੀਆਂ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਬੀ.ਜੇ. ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਐਸੋਸੀਏਸ਼ਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ