ਅਮਿਤ ਸ਼ਾਹ ਵਲੋਂ ਸਾਬਕਾ CM ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ

ਰਾਜਕੋਟ, 16 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀ 12 ਜੂਨ ਨੂੰ ਹੋਏ ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ।