ਗੁਜਰਾਤ ਦੇ ਮੁੱਖ ਮੰਤਰੀ ਵਲੋਂ ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ

ਰਾਜਕੋਟ, 16 ਜੂਨ-ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀ 12 ਜੂਨ ਨੂੰ ਹੋਏ ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ।