JALANDHAR WEATHER

ਨਵੀਂ ਫਾਸਟੈਗ ਪਾਸ ਯੋਜਨਾ ਸਭ ਲਈ ਹੋਵੇਗੀ ਫਾਇਦੇਮੰਦ - ਮੰਤਰੀ ਅਨਿਲ ਵਿਜ

ਚੰਡੀਗੜ੍ਹ, 18 ਜੂਨ-ਨਵੀਂ ਫਾਸਟੈਗ ਸਾਲਾਨਾ ਪਾਸ ਯੋਜਨਾ 'ਤੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਕ ਇਤਿਹਾਸਕ ਫੈਸਲਾ ਲਿਆ ਹੈ। ਇਸ ਨਾਲ ਨਿੱਜੀ ਵਾਹਨ ਮਾਲਕਾਂ ਨੂੰ ਸਮੇਂ ਦੀ ਬਰਬਾਦੀ ਅਤੇ ਪੈਟਰੋਲ-ਡੀਜ਼ਲ ਦੀ ਬਰਬਾਦੀ ਤੋਂ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਵਿੱਤੀ ਤੌਰ 'ਤੇ ਵੀ ਫਾਇਦਾ ਹੋਵੇਗਾ। ਇਹ ਇਕ ਬਹੁਤ ਹੀ ਸਵਾਗਤਯੋਗ ਕਦਮ ਹੈ। ਮੈਂ ਇਸਦੀ ਸ਼ਲਾਘਾ ਕਰਦਾ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ