JALANDHAR WEATHER

ਤੇਲੰਗਾਨਾ ਫੈਕਟਰੀ ਧਮਾਕੇ 'ਤੇ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ , 30 ਜੂਨ - ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਤੇਲੰਗਾਨਾ ਫੈਕਟਰੀ ਧਮਾਕੇ 'ਤੇ ਦੁੱਖ ਪ੍ਰਗਟ ਕੀਤਾ, ਜਿਸ ਵਿਚ 12 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਟੀਮ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਬਚਾਅ ਕਾਰਜ ਕਰ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ