ਐਡਵੋਕੇਟ ਦਮਨਬੀਰ ਸਿੰਘ ਸੋਬਤੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ

ਚੰਡੀਗੜ੍ਹ, 1 ਜੁਲਾਈ-ਐਡਵੋਕੇਟ ਦਮਨਬੀਰ ਸਿੰਘ ਸੋਬਤੀ ਬਿਕਰਮ ਸਿੰਘ ਮਜੀਠੀਆ ਨੂੰ ਮਿਲ ਕੇ ਵਿਜੀਲੈਂਸ ਭਵਨ ਤੋਂ ਬਾਹਰ ਨਿਕਲ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ. ਬਿਕਰਮ ਮਜੀਠੀਆ ਚੜ੍ਹਦੀ ਕਲਾ ਵਿਚ ਹਨ।