JALANDHAR WEATHER

ਡਰੋਨ ਹਮਲੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਫਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)- ਮਈ ਮਹੀਨੇ ਦੀ ਸ਼ੁਰੂਆਤ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਪੂਰਨ ਸਥਿਤੀ ਦੌਰਾਨ ਹੋਏ ਪਿੰਡ ਖਾਈ ਫੇਮੇ ਕੀ ਵਿਖੇ ਇਕ ਘਰ ’ਚ ਡਰੋਨ ਡਿੱਗਿਆ ਸੀ, ਜਿਸ ਦੌਰਾਨ ਭਿਆਨਕ ਅੱਗ ਲੱਗਣ ਨਾਲ ਪਤੀ , ਪਤਨੀ ਅਤੇ ਉਨ੍ਹਾਂ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਸ ਦੇ ਚਲਦੇ ਹਮਲੇ ਦੇ ਚੌਥੇ ਦਿਨ ਪਿੱਛੋਂ ਮਹਿਲਾ ਸੁਖਵਿੰਦਰ ਕੌਰ ਦੀ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ ਅਤੇ ਅੱਜ ਉਸ ਦੇ ਪਤੀ ਲਖਵਿੰਦਰ ਸਿੰਘ (65) ਦੀ ਮੌਤ ਵੀ ਹੋ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ