JALANDHAR WEATHER

ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਜੁਲਾਈ ਨੂੰ ਹੋਵੇਗੀ

ਚੰਡੀਗੜ੍ਹ, 2 ਜੁਲਾਈ-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ 5 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ, ਜਿਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ। ਇਸੇ ਮਾਮਲੇ ਵਿਚ ਆਵਾਜ਼ ਦੇ ਨਮੂਨੇ ਸੰਬੰਧੀ ਅਰਜ਼ੀ 'ਤੇ ਸੁਣਵਾਈ 3 ਜੁਲਾਈ ਨੂੰ ਹੋਵੇਗੀ ਅਤੇ ਮਾਮਲੇ ਵਿਚ ਗ੍ਰਿਫ਼ਤਾਰ ਮਹੇਸ਼ ਮੁਖੀਜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 8 ਜੁਲਾਈ ਨੂੰ ਹੋਵੇਗੀ ਅਤੇ ਮਾਮਲੇ ਵਿਚ ਗ੍ਰਿਫ਼ਤਾਰ ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਜੁਲਾਈ ਨੂੰ ਹੋਵੇਗੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ