ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
ਚੰਡੀਗੜ੍ਹ, 14 ਜੁਲਾਈ-ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋ ਗਈ ਹੈ ਅਤੇ ਸਪੀਕਰ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੱਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਲਿਆਂਦੇ ਬਿੱਲ ਉੱਤੇ ਚਰਚਾ ਕੱਲ੍ਹ ਕੀਤੀ ਜਾਵੇਗੀ l