8ਸਿਲੈਕਟ ਕਮੇਟੀ ਕੋਲ ਭੇਜਿਆ ਗਿਆ ਬੇਅਦਬੀ ਖਿਲਾਫ਼ ਬਿੱਲ
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਵਲੋਂ ਦਿੱਤਾ ਪ੍ਰਸਤਾਵ ਸਦਨ ’ਚ ਪਾਸ ਕਰ ਦਿੱਤਾ ਗਿਆ ਅਤੇ ਬੇਅਦਬੀਆਂ ਖਿਲਾਫ਼ ਬਿਲ ਸਟੈਂਡਿੰਗ ਕਮੇਟੀ ਕੋਲ ਭੇਜਿਆ ਜਾਵੇਗਾ, ਜੋ ਕਿ ਲੋਕਾਂ ਦੀ ਰਾਏ ਲੈ ਕੇ ਆਪਣੀ ਰਿਪੋਰਟ 6 ਮਹੀਨੇ ਅੰਦਰ ਪੇਸ਼ ਕਰੇਗਾ।
... 1 hours 52 minutes ago