ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ

ਨਵੀਂ ਦਿੱਲੀ, 16 ਜੁਲਾਈ-ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ। ਦੱਸ ਦਈਏ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਨੀ ਸੀ। ਪ੍ਰੈਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ ਹੈ।