JALANDHAR WEATHER

2 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 17 ਜੁਲਾਈ-2 ਆਈ.ਪੀ.ਐਸ. ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਗਿਆ ਹੈ, ਜਿਸ ਦੇ ਆਰਡਰ ਦੀ ਕਾਪੀ ਵੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਅੱਜ ਹੀ ਪੰਜਾਬ ਸਰਕਾਰ ਨੇ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ