JALANDHAR WEATHER

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ ਤੇ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਅੰਤਿਮ ਯਾਤਰਾ ਵਿਚ ਕਈ ਸਿਆਸੀ ਲੀਡਰ ਸ਼ਾਮਿਲ ਹਨ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਫੌਜਾ ਸਿੰਘ ਨੂੰ ਸ਼ਰਧਾਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਕੁਝ ਦੇਰ ਵਿਚ ਪਹੁੰਚ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ