ਹਰਪ੍ਰੀਤ ਸਿੰਘ ਹੀਰੋ ਹਲਕਾ ਜ਼ੀਰਾ ਦੇ ਇੰਚਾਰਜ ਨਿਯੁਕਤ

ਮੱਖੂ, (ਫ਼ਿਰੋਜ਼ਪੁਰ), 21 ਜੁਲਾਈ (ਕੁਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਰਸਮੀ ਤੌਰ ’ਤੇ ਅਕਾਲੀ ਦਲ ਵਿਚ ਸ਼ਾਮਿਲ ਕਰਦਿਆਂ ਹਲਕਾ ਜ਼ੀਰਾ ਦੀ ਵਾਗਡੋਰ ਹਰਪ੍ਰੀਤ ਸਿੰਘ ਹੀਰੋ ਦੇ ਹੱਥ ਵਿਚ ਦਿੰਦੇ ਹੋਏ ਉਨ੍ਹਾਂ ਨੂੰ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।