ਸ਼ਿਮਲਾ ਦੇ ਕੁਝ ਹਿੱਸਿਆਂ ਵਿਚ ਤੇਜ਼ ਮੀਂਹ ਸ਼ੁਰੂ

ਨਵੀਂ ਦਿੱਲੀ, 21 ਜੁਲਾਈ-ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਕੁਝ ਹਿੱਸਿਆਂ ਵਿਚ ਤੇਜ਼ ਮੀਂਹ ਪੈ ਰਿਹਾ ਹੈ। ਇਸ ਦੌਰਾਨ ਆਵਾਜਾਈ ਵੀ ਪ੍ਰਭਾਵਿਤ ਹੋ ਗਈ ਹੈ।