JALANDHAR WEATHER

ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਕਰਾਂਗੇ ਅਣਮਿੱਥੇ ਸਮੇਂ ਦੀ ਹੜਤਾਲ - ਜੋਧ ਸਿੰਘ

ਅੰਮ੍ਰਿਤਸਰ, 26 ਜੁਲਾਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਅਤੇ ਸੂਬਾ ਕੈਸ਼ੀਅਰ ਬਲਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਅਹਿਮ ਐਲਾਨ ਕਰਦਿਆਂ ਕਿਹਾ ਕਿ ਜੇਕਰ 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ ਜਾਂ ਸਰਕਾਰ ਪਹਿਲਾਂ ਵਾਂਗ ਮੀਟਿੰਗ ਕਰਨ ਤੋਂ ਦੌੜੀ ਤਾਂ 29 ਜੁਲਾਈ ਤੋਂ ਸਰਕਾਰੀ ਬੱਸ ਸੇਵਾ ਠੱਪ ਕਰਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ