ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 26 ਜੁਲਾਈ-ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੁਝ ਧਾਰਮਿਕ ਮੁੱਦੇ ਲਗਾਤਾਰ ਚੱਲ ਰਹੇ ਹਨ ਜਿਨ੍ਹਾਂ ਵਿਚ ਮਾਮਲੇ ਦੁਬਾਰਾ ਸਾਹਮਣੇ ਆ ਰਹੇ ਹਨ। ਸ਼੍ਰੀਨਗਰ ਸਮਾਗਮ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤਾ ਗਿਆ ਸੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੋਟਿਸ ਲਿਆ ਹੈ।