JALANDHAR WEATHER

ਪੰਜਾਬ ਸਰਕਾਰ ਵਲੋਂ ਵਾਤਾਵਰਣ ਵਿਭਾਗ 'ਚ ਵੱਡੀ ਪੱਧਰ 'ਤੇ ਵਾਤਾਵਰਣ ਇੰਜੀਨੀਅਰਾਂ ਦੇ ਤਬਾਦਲੇ

ਚੰਡੀਗੜ੍ਹ, 26 ਜੁਲਾਈ-ਪੰਜਾਬ ਸਰਕਾਰ ਵਲੋਂ ਵਾਤਾਵਰਣ ਵਿਭਾਗ 'ਚ ਵੱਡੀ ਪੱਧਰ 'ਤੇ ਵਾਤਾਵਰਣ ਇੰਜੀਨੀਅਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਸੀਨੀਅਰ ਵਾਤਾਵਰਣ ਇੰਜੀਨੀਅਰ, ਵਾਤਾਵਰਣ ਇੰਜੀਨੀਅਰ, ਸਹਾਇਕ ਵਾਤਾਵਰਣ ਇੰਜੀਨੀਅਰ, ਜੂਨੀਅਰ ਵਾਤਾਵਰਣ ਇੰਜੀਨੀਅਰ, ਸਹਾਇਕ ਵਿਗਿਆਨਕ ਅਫਸਰ, ਜੂਨੀਅਰ ਵਿਗਿਆਨਕ ਅਫਸਰ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ