JALANDHAR WEATHER

ਅਜਨਾਲਾ ਦੇ ਪਿੰਡਾਂ ਵਿਚ ਉਪ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਜਾਰੀ

ਅਜਨਾਲਾ (ਅੰਮ੍ਰਿਤਸਰ), 27 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਾਂਗ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਵੀ ਅੱਜ ਗ੍ਰਾਮ ਪੰਚਾਇਤ ਦੀਆਂ ਉਪ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਪਿੰਡਾਂ ਵਿਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ ।
ਸਵੇਰ ਤੋਂ ਹੀ ਵੋਟਰਾਂ ਵਿੱਚ ਵੋਟ ਪਾਉਣ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਅੱਜ ਪੈ ਰਹੀ ਅੱਤ ਦੀ ਗਰਮੀ ਦੌਰਾਨ ਵੀ ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਤੇ ਪਹੁੰਚ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ