JALANDHAR WEATHER

ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਗੋਲੀਬਾਰੀ

ਗੁਰੂ ਹਰਸਹਾਏ (ਫਿਰੋਜ਼ਪੁਰ), 30 ਜੁਲਾਈ (ਹਰਚਰਨ ਸਿੰਘ ਸੰਧੂ)-ਫਿਰੋਜ਼ਪੁਰ-ਫਾਜ਼ਿਲਕਾ ਰੋਡ ਉਤੇ ਸਥਿਤ ਪਿੰਡ ਗੁਦੜ ਢੰਡੀ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਕਾਬੂ ਕੀਤਿਆਂ ਦੀ ਗਿਣਤੀ 5 ਦੱਸੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ