JALANDHAR WEATHER

ਜੰਮੂ ’ਚ ਸ਼ਹੀਦ ਹੋਏ ਦਲਜੀਤ ਸਿੰਘ ਮਿ੍ਤਕ ਦੇਹ ਪੁੱਜੀ ਪਿੰਡ

ਗੁਰਦਾਸਪੁਰ, 31 ਜੁਲਾਈ (ਚੱਕਰਾਜਾ)- ਜੰਮੂ ਵਿਚ ਹੋਈ ਲੈਂਡ ਸਲਾਈਡ ਦੀ ਚਪੇਟ ਵਿਚ ਆਉਣ ਕਰਕੇ ਸ਼ਹੀਦ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਫੌਜੀ ਜਵਾਨ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਨਮ ਅੱਖਾਂ ਨਾਲ ਪਿੰਡ ਵਾਸੀਆਂ ਵਲੋਂ ਸ਼ਹੀਦ ਦਲਜੀਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ