ਦੇਸ਼ ਨੂੰ ਜਲਦ ਮਿਲੇਗਾ ਨਵਾਂ ਉਪ ਰਾਸ਼ਟਰਪਤੀ, ਚੋਣ ਕਮਿਸ਼ਨ ਨੇ ਕੀਤਾ ਟਵੀਟ

ਨਵੀਂ ਦਿੱਲੀ, 31 ਜੁਲਾਈ-ਭਾਰਤੀ ਚੋਣ ਕਮਿਸ਼ਨ ਨੇ ਟਵੀਟ ਕੀਤਾ ਕਿ ਉਪ-ਰਾਸ਼ਟਰਪਤੀ ਚੋਣ 2025 ਲਈ ਇਲੈਕਟੋਰਲ ਕਾਲਜ ਦੀ ਤਿਆਰੀ ਪੂਰੀ ਹੋ ਗਈ ਹੈ। ਦੱਸ ਦਈਏ ਕਿ ਦੇਸ਼ ਨੂੰ ਜਲਦ ਨਵਾਂ ਉਪ ਰਾਸ਼ਟਰਪਤੀ ਮਿਲੇਗਾ। ਇਸ ਸੰਬੰਧੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਸਾਂਝੀ ਕੀਤੀ ਹੈ।